Sri Guru Granth Sahib › Raag Ramkali

Ang 887

Ang 886–887Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਕਰਨ ਕਰਾਵਨ ਸੋਈ ॥ ਆਨ ਨ ਦੀਸੈ ਕੋਈ ॥ ਠਾਕੁਰੁ ਮੇਰਾ ਸੁਘੜੁ ਸੁਜਾਨਾ ॥ ਗੁਰਮੁਖਿ ਮਿਲਿਆ ਰੰਗੁ ਮਾਨਾ ॥੧॥ ਐਸੋ ਰੇ ਹਰਿ ਰਸੁ ਮੀਠਾ ॥ ਗੁਰਮੁਖਿ ਕਿਨੈ ਵਿਰਲੈ ਡੀਠਾ ॥੧॥ ਰਹਾਉ ॥ ਨਿਰਮਲ ਜੋਤਿ ਅੰਮ੍ਰਿਤੁ ਹਰਿ ਨਾਮ ॥ ਪੀਵਤ ਅਮਰ ਭਏ ਨਿਹਕਾਮ ॥ ਤਨੁ ਮਨੁ ਸੀਤਲੁ ਅਗਨਿ ਨਿਵਾਰੀ ॥ ਅਨਦ ਰੂਪ ਪ੍ਰਗਟੇ ਸੰਸਾਰੀ ॥੨॥ ਕਿਆ ਦੇਵਉ ਜਾ ਸਭੁ ਕਿਛੁ ਤੇਰਾ ॥ ਸਦ ਬਲਿਹਾਰਿ ਜਾਉ ਲਖ ਬੇਰਾ ॥ ਤਨੁ ਮਨੁ ਜੀਉ ਪਿੰਡੁ ਦੇ ਸਾਜਿਆ ॥ ਗੁਰ ਕਿਰਪਾ ਤੇ ਨੀਚੁ ਨਿਵਾਜਿਆ ॥੩॥ ਖੋਲਿ ਕਿਵਾਰਾ ਮਹਲਿ ਬੁਲਾਇਆ ॥ ਜੈਸਾ ਸਾ ਤੈਸਾ ਦਿਖਲਾਇਆ ॥ ਕਹੁ ਨਾਨਕ ਸਭੁ ਪੜਦਾ ਤੂਟਾ ॥ ਹਉ ਤੇਰਾ ਤੂ ਮੈ ਮਨਿ ਵੂਠਾ ॥੪॥੩॥੧੪॥

RAAMKALEE, FIFTH MEHL: He is the Creator, the Cause of causes; I do not see any other at all. My Lord and Master is wise and all- knowing. Meeting with the Gurmukh, I enjoy His Love. ||1|| Such is the sweet, subtle essence of the Lord. How rare are those who, as Gurmukh, taste it. ||1|| Pause|| The Light of the Ambrosial Name of the Lord is immaculate and pure. Drinking it in, one becomes immortal and free of desire. The body and mind are cooled and soothed, and the fire is extinguished. Such a being is the embodiment of bliss, famous throughout the world. ||2|| What can I offer You, Lord? Everything belongs to You. I am forever a sacrifice to You, hundreds of thousands of times. You blessed me, and fashioned my body, mind and soul. By Guru’s Grace, this lowly being was exalted. ||3|| Opening the door, You summoned me to the Mansion of Your Presence. As You are, so You have revealed Yourself to me. Says Nanak, the screen is totally torn away; I am Yours, and You are enshrined within my mind. ||4||3||14||

Ang 887Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਸੇਵਕੁ ਲਾਇਓ ਅਪੁਨੀ ਸੇਵ ॥ ਅੰਮ੍ਰਿਤੁ ਨਾਮੁ ਦੀਓ ਮੁਖਿ ਦੇਵ ॥ ਸਗਲੀ ਚਿੰਤਾ ਆਪਿ ਨਿਵਾਰੀ ॥ ਤਿਸੁ ਗੁਰ ਕਉ ਹਉ ਸਦ ਬਲਿਹਾਰੀ ॥੧॥ ਕਾਜ ਹਮਾਰੇ ਪੂਰੇ ਸਤਗੁਰ ॥ ਬਾਜੇ ਅਨਹਦ ਤੂਰੇ ਸਤਗੁਰ ॥੧॥ ਰਹਾਉ ॥ ਮਹਿਮਾ ਜਾ ਕੀ ਗਹਿਰ ਗੰਭੀਰ ॥ ਹੋਇ ਨਿਹਾਲੁ ਦੇਇ ਜਿਸੁ ਧੀਰ ॥ ਜਾ ਕੇ ਬੰਧਨ ਕਾਟੇ ਰਾਇ ॥ ਸੋ ਨਰੁ ਬਹੁਰਿ ਨ ਜੋਨੀ ਪਾਇ ॥੨॥ ਜਾ ਕੈ ਅੰਤਰਿ ਪ੍ਰਗਟਿਓ ਆਪ ॥ ਤਾ ਕਉ ਨਾਹੀ ਦੂਖ ਸੰਤਾਪ ॥ ਲਾਲੁ ਰਤਨੁ ਤਿਸੁ ਪਾਲੈ ਪਰਿਆ ॥ ਸਗਲ ਕੁਟੰਬ ਓਹੁ ਜਨੁ ਲੈ ਤਰਿਆ ॥੩॥ ਨਾ ਕਿਛੁ ਭਰਮੁ ਨ ਦੁਬਿਧਾ ਦੂਜਾ ॥ ਏਕੋ ਏਕੁ ਨਿਰੰਜਨ ਪੂਜਾ ॥ ਜਤ ਕਤ ਦੇਖਉ ਆਪਿ ਦਇਆਲ ॥ ਕਹੁ ਨਾਨਕ ਪ੍ਰਭ ਮਿਲੇ ਰਸਾਲ ॥੪॥੪॥੧੫॥

RAAMKALEE, FIFTH MEHL: He has linked His servant to His service. The Divine Guru has poured the Ambrosial Naam, the Name of the Lord, into his mouth. He has subdued all his anxiety. I am forever a sacrifice to that Guru. ||1|| The True Guru has perfectly resolved my affairs. The True Guru vibrates the unstruck melody of the sound current. ||1|| Pause|| His Glory is profound and unfathomable. One whom He blesses with patience becomes blissful. One whose bonds are shattered by the Sovereign Lord is not cast into the womb of reincarnation again. ||2|| One who is illuminated by the Lord’s radiance within, is not touched by pain and sorrow. He holds in his robe the gems and jewels. That humble being is saved, along with all his generations. ||3|| He has no doubt, double-mindedness or duality at all. He worships and adores the One Immaculate Lord alone. Wherever I look, I see the Merciful Lord. Says Nanak, I have found God, the source of nectar. ||4||4||15||

Ang 887Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥੩॥ ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥

RAAMKALEE, FIFTH MEHL: My self-conceit has been eliminated from my body. The Will of God is dear to me. Whatever He does, seems sweet to my mind. And then, these eyes behold the wondrous Lord. ||1|| Now, I have become wise and my demons are gone. My thirst is quenched, and my attachment is dispelled. The Perfect Guru has instructed me. ||1|| Pause|| In His Mercy, the Guru has kept me under His protection. The Guru has attached me to the Lord’s Feet. When the mind is totally held in check, one sees the Guru and the Supreme Lord God as one and the same. ||2|| Whoever You have created, I am his slave. My God dwells in all. I have no enemies, no adversaries. I walk arm in arm, like brothers, with all. ||3|| One whom the Guru, the Lord, blesses with peace, does not suffer in pain any longer. He Himself cherishes all. Nanak is imbued with the love of the Lord of the World. ||4||5||16||

Ang 887–888Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਮੁਖ ਤੇ ਪੜਤਾ ਟੀਕਾ ਸਹਿਤ ॥ ਹਿਰਦੈ ਰਾਮੁ ਨਹੀ ਪੂਰਨ ਰਹਤ ॥ ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥ ਅਪਨਾ ਕਹਿਆ ਆਪਿ ਨ ਕਮਾਵੈ ॥੧॥ ਪੰਡਿਤ ਬੇਦੁ ਬੀਚਾਰਿ ਪੰਡਿਤ ॥ ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥੧॥ ਰਹਾਉ ॥ ਆਗੈ ਰਾਖਿਓ ਸਾਲ ਗਿਰਾਮੁ ॥ ਮਨੁ ਕੀਨੋ ਦਹ ਦਿਸ ਬਿਸ੍ਰਾਮੁ ॥ ਤਿਲਕੁ ਚਰਾਵੈ ਪਾਈ ਪਾਇ ॥ ਲੋਕ ਪਚਾਰਾ ਅੰਧੁ ਕਮਾਇ ॥੨॥ ਖਟੁ ਕਰਮਾ ਅਰੁ ਆਸਣੁ ਧੋਤੀ ॥ ਭਾਗਠਿ ਗ੍ਰਿਹਿ ਪੜੈ ਨਿਤ ਪੋਥੀ ॥ ਮਾਲਾ ਫੇਰੈ ਮੰਗੈ ਬਿਭੂਤ ॥ ਇਹ ਬਿਧਿ ਕੋਇ ਨ ਤਰਿਓ ਮੀਤ ॥੩॥ ਸੋ ਪੰਡਿਤੁ ਗੁਰ ਸਬਦੁ ਕਮਾਇ ॥ ਤ੍ਰੈ ਗੁਣ ਕੀ ਓਸੁ ਉਤਰੀ ਮਾਇ ॥ ਚਤੁਰ ਬੇਦ ਪੂਰਨ ਹਰਿ ਨਾਇ ॥ ਨਾਨਕ ਤਿਸ ਕੀ ਸਰਣੀ ਪਾਇ ॥੪॥੬॥੧੭॥

RAAMKALEE, FIFTH MEHL: You read the scriptures, and the commentaries, but the Perfect Lord does not dwell in your heart. You preach to others to have faith, but you do not practice what you preach. ||1|| O Pandit, O religious scholar, contemplate the Vedas. Eradicate anger from your mind, O Pandit. ||1|| Pause|| You place your stone god before yourself, but your mind wanders in the ten directions. You apply a ceremonial tilak mark to its forehead, and fall at its feet. You try to appease the people, and act blindly. ||2|| You perform the six religious rituals, and sit wearing your loin-cloth. In the homes of the wealthy, you read the prayer book. You chant on your mala, and beg for money. No one has ever been saved in this way, friend. ||3|| He alone is a Pandit, who lives the Word of the Guru’s Shabad. Maya, of the three qualities, leaves him. The four Vedas are completely contained within the Lord’s Name. Nanak seeks His Sanctuary. ||4||6||17||

Text: Gurmukhi with English translation (Kulbir S Thind; English by Dr. Sant Singh Khalsa).