RAAMKALEE, FIFTH MEHL
ਰਾਮਕਲੀ ਮਹਲਾ ੫ ॥ ਮੁਖ ਤੇ ਪੜਤਾ ਟੀਕਾ ਸਹਿਤ ॥ ਹਿਰਦੈ ਰਾਮੁ ਨਹੀ ਪੂਰਨ ਰਹਤ ॥ ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥ ਅਪਨਾ ਕਹਿਆ ਆਪਿ ਨ ਕਮਾਵੈ ॥੧॥ ਪੰਡਿਤ ਬੇਦੁ ਬੀਚਾਰਿ ਪੰਡਿਤ ॥ ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥੧॥ ਰਹਾਉ ॥ ਆਗੈ ਰਾਖਿਓ ਸਾਲ ਗਿਰਾਮੁ ॥ ਮਨੁ ਕੀਨੋ ਦਹ ਦਿਸ ਬਿਸ੍ਰਾਮੁ ॥ ਤਿਲਕੁ ਚਰਾਵੈ ਪਾਈ ਪਾਇ ॥ ਲੋਕ ਪਚਾਰਾ ਅੰਧੁ ਕਮਾਇ ॥੨॥ ਖਟੁ ਕਰਮਾ ਅਰੁ ਆਸਣੁ ਧੋਤੀ ॥ ਭਾਗਠਿ ਗ੍ਰਿਹਿ ਪੜੈ ਨਿਤ ਪੋਥੀ ॥ ਮਾਲਾ ਫੇਰੈ ਮੰਗੈ ਬਿਭੂਤ ॥ ਇਹ ਬਿਧਿ ਕੋਇ ਨ ਤਰਿਓ ਮੀਤ ॥੩॥ ਸੋ ਪੰਡਿਤੁ ਗੁਰ ਸਬਦੁ ਕਮਾਇ ॥ ਤ੍ਰੈ ਗੁਣ ਕੀ ਓਸੁ ਉਤਰੀ ਮਾਇ ॥ ਚਤੁਰ ਬੇਦ ਪੂਰਨ ਹਰਿ ਨਾਇ ॥ ਨਾਨਕ ਤਿਸ ਕੀ ਸਰਣੀ ਪਾਇ ॥੪॥੬॥੧੭॥
RAAMKALEE, FIFTH MEHL: You read the scriptures, and the commentaries, but the Perfect Lord does not dwell in your heart. You preach to others to have faith, but you do not practice what you preach. ||1|| O Pandit, O religious scholar, contemplate the Vedas. Eradicate anger from your mind, O Pandit. ||1|| Pause|| You place your stone god before yourself, but your mind wanders in the ten directions. You apply a ceremonial tilak mark to its forehead, and fall at its feet. You try to appease the people, and act blindly. ||2|| You perform the six religious rituals, and sit wearing your loin-cloth. In the homes of the wealthy, you read the prayer book. You chant on your mala, and beg for money. No one has ever been saved in this way, friend. ||3|| He alone is a Pandit, who lives the Word of the Guru’s Shabad. Maya, of the three qualities, leaves him. The four Vedas are completely contained within the Lord’s Name. Nanak seeks His Sanctuary. ||4||6||17||