Sri Guru Granth Sahib › Raag Ramkali

Ang 893

Ang 892–893Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਕਉਡੀ ਬਦਲੈ ਤਿਆਗੈ ਰਤਨੁ ॥ ਛੋਡਿ ਜਾਇ ਤਾਹੂ ਕਾ ਜਤਨੁ ॥ ਸੋ ਸੰਚੈ ਜੋ ਹੋਛੀ ਬਾਤ ॥ ਮਾਇਆ ਮੋਹਿਆ ਟੇਢਉ ਜਾਤ ॥੧॥ ਅਭਾਗੇ ਤੈ ਲਾਜ ਨਾਹੀ ॥ ਸੁਖ ਸਾਗਰ ਪੂਰਨ ਪਰਮੇਸਰੁ ਹਰਿ ਨ ਚੇਤਿਓ ਮਨ ਮਾਹੀ ॥੧॥ ਰਹਾਉ ॥ ਅੰਮ੍ਰਿਤੁ ਕਉਰਾ ਬਿਖਿਆ ਮੀਠੀ ॥ ਸਾਕਤ ਕੀ ਬਿਧਿ ਨੈਨਹੁ ਡੀਠੀ ॥ ਕੂੜਿ ਕਪਟਿ ਅਹੰਕਾਰਿ ਰੀਝਾਨਾ ॥ ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥੨॥ ਮਾਇਆ ਕਾਰਣਿ ਸਦ ਹੀ ਝੂਰੈ ॥ ਮਨਿ ਮੁਖਿ ਕਬਹਿ ਨ ਉਸਤਤਿ ਕਰੈ ॥ ਨਿਰਭਉ ਨਿਰੰਕਾਰ ਦਾਤਾਰੁ ॥ ਤਿਸੁ ਸਿਉ ਪ੍ਰੀਤਿ ਨ ਕਰੈ ਗਵਾਰੁ ॥੩॥ ਸਭ ਸਾਹਾ ਸਿਰਿ ਸਾਚਾ ਸਾਹੁ ॥ ਵੇਮੁਹਤਾਜੁ ਪੂਰਾ ਪਾਤਿਸਾਹੁ ॥ ਮੋਹ ਮਗਨ ਲਪਟਿਓ ਭ੍ਰਮ ਗਿਰਹ ॥ ਨਾਨਕ ਤਰੀਐ ਤੇਰੀ ਮਿਹਰ ॥੪॥੨੧॥੩੨॥

RAAMKALEE, FIFTH MEHL: In exchange for a shell, he gives up a jewel. He tries to get what he must give up. He collects those things which are worthless. Enticed by Maya, he takes the crooked path. ||1|| You unfortunate man — have you no shame? You do not remember in your mind the ocean of peace, the perfect Transcendent Lord God. ||1|| Pause|| Nectar seems bitter to you, and poison is sweet. Such is your condition, you faithless cynic, which I have seen with my own eyes. You are fond of falsehood, fraud and egotism. If you hear the Naam, the Name of the Lord, you feel like you have been stung by a scorpion. ||2|| You continually yearn for Maya, and you never chant the Lord’s Praises with your mouth. The Lord is fearless and formless; He is the Great Giver. But you do not love Him, you fool! ||3|| God, the True King, is above the heads of all kings. He is the independent, perfect Lord King. People are intoxicated by emotional attachment, entangled in doubt and family life. Nanak: they are saved only by Your Mercy, Lord. ||4||21||32||

Ang 893Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗੁੋਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥

RAAMKALEE, FIFTH MEHL: Night and day, I chant the Lord’s Name. Hereafter, I shall obtain a seat in the Court of the Lord. I am in bliss forever; I have no sorrow. The disease of ego never afflicts me. ||1|| O Saints of the Lord, seek out those who know God. You shall be wonderstruck with wonder at the wonderful Lord; meditate in remembrance on the Lord, O mortal, and obtain the supreme status. ||1|| Pause|| Calculating, measuring, and thinking in every way, see that without the Naam, no one can be carried across. Of all your efforts, none will go along with you. You can cross over the terrifying world-ocean only through the love of God. ||2|| By merely washing the body, one’s filth is not removed. Afflicted by egotism, duality only increases. That humble being who takes the medicine of the Name of the Lord, Har, Har — all his diseases are eradicated. ||3|| Take pity on me, O merciful, Supreme Lord God; let me never forget the Lord of the World from my mind. Let me be the dust of the feet of Your slaves; O God, please fulfill Nanak’s hope. ||4||22||33||

Ang 893Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਤੇਰੀ ਸਰਣਿ ਪੂਰੇ ਗੁਰਦੇਵ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਸਮਰਥੁ ਪੂਰਨ ਪਾਰਬ੍ਰਹਮੁ ॥ ਸੋ ਧਿਆਏ ਪੂਰਾ ਜਿਸੁ ਕਰਮੁ ॥੧॥ ਤਰਣ ਤਾਰਣ ਪ੍ਰਭ ਤੇਰੋ ਨਾਉ ॥ ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥੧॥ ਰਹਾਉ ॥ ਜਪਿ ਜਪਿ ਜੀਵਾ ਤੇਰਾ ਨਾਉ ॥ ਆਗੈ ਦਰਗਹ ਪਾਵਉ ਠਾਉ ॥ ਦੂਖੁ ਅੰਧੇਰਾ ਮਨ ਤੇ ਜਾਇ ॥ ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥੨॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਗੁਰ ਪੂਰੇ ਕੀ ਨਿਰਮਲ ਰੀਤਿ ॥ ਭਉ ਭਾਗਾ ਨਿਰਭਉ ਮਨਿ ਬਸੈ ॥ ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥੩॥ ਕੋਟਿ ਜਨਮ ਕੇ ਕਾਟੇ ਫਾਹੇ ॥ ਪਾਇਆ ਲਾਭੁ ਸਚਾ ਧਨੁ ਲਾਹੇ ॥ ਤੋਟਿ ਨ ਆਵੈ ��ਖੁਟ ਭੰਡਾਰ ॥ ਨਾਨਕ ਭਗਤ ਸੋਹਹਿ ਹਰਿ ਦੁਆਰ ॥੪॥੨੩॥੩੪॥

RAAMKALEE, FIFTH MEHL: You are my Protection, O perfect Divine Guru. There is no other than You. You are all-powerful, O perfect Supreme Lord God. He alone meditates on You, whose karma is perfect. ||1|| You Name, God, is the boat to carry us across. My mind has grasped Your protection alone. Other than You, I have no place of rest at all. ||1|| Pause|| Chanting, meditating on Your Name, I live, and hereafter, I will obtain a seat in the Court of the Lord. Pain and darkness are gone from my mind; my evil-mindedness is dispelled, and I am absorbed in the Lord’s Name. ||2|| I have enshrined love for the Lord’s lotus feet. The lifestyle of the Perfect Guru is immaculate and pure. My fear has run away, and the fearless Lord dwells within my mind. My tongue continually chants the Ambrosial Naam, the Name of the Lord. ||3|| The nooses of millions of incarnations are cut away. I have obtained the profit of the true wealth. This treasure is inexhaustible; it will never run out. O Nanak, the devotees look beautiful in the Court of the Lord. ||4||23||34||

Ang 893–894Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਰਤਨ ਜਵੇਹਰ ਨਾਮ ॥ ਸਤੁ ਸੰਤੋਖੁ ਗਿਆਨ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥ ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥ ਕੀਰਤਨੁ ਨਿਰਮੋਲਕ ਹੀਰਾ ॥ ਆਨੰਦ ਗੁਣੀ ਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ ਹਥਿ ਰਾਖੀ ਕੂੰਜੀ ॥੨॥ ਸੁੰਨ ਸਮਾਧਿ ਗੁਫਾ ਤਹ ਆਸਨੁ ॥ ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥ ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥ ਤਹ ਹਰਖ ਨ ਸੋਗ ਨ ਜਨਮ ਨ ਮਰਤ ॥੩॥ ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥ ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥ ਦਇਆਲ ਪੁਰਖ ਨਾਨਕ ਅਰਦਾਸਿ ॥ ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ ॥੪॥੨੪॥੩੫॥

RAAMKALEE, FIFTH MEHL: The Naam, the Name of the Lord, is a jewel, a ruby. It brings Truth, contentment and spiritual wisdom. The Lord entrusts the treasures of peace, intuition and kindness to His devotees. ||1|| This is the treasure of my Lord. Consuming and expending it, it is never used up. The Lord has no end or limitation. ||1|| Pause|| The Kirtan of the Lord’s Praise is a priceless diamond. It is the ocean of bliss and virtue. In the Word of the Guru’s Bani is the wealth of the unstruck sound current. The Saints hold the key to it in their hands. ||2|| They sit there, in the cave of deep Samaadhi; the unique, perfect Lord God dwells there. God holds conversations with His devotees. There is no pleasure or pain, no birth or death there. ||3|| One whom the Lord Himself blesses with His Mercy, obtains the Lord’s wealth in the Saadh Sangat, the Company of the Holy. Nanak prays to the merciful Primal Lord; the Lord is my merchandise, and the Lord is my capital. ||4||24||35||

Text: Gurmukhi with English translation (Kulbir S Thind; English by Dr. Sant Singh Khalsa).