Sri Guru Granth Sahib › Raag Ramkali

Ang 894

Ang 893–894Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਰਤਨ ਜਵੇਹਰ ਨਾਮ ॥ ਸਤੁ ਸੰਤੋਖੁ ਗਿਆਨ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥ ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥ ਕੀਰਤਨੁ ਨਿਰਮੋਲਕ ਹੀਰਾ ॥ ਆਨੰਦ ਗੁਣੀ ਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ ਹਥਿ ਰਾਖੀ ਕੂੰਜੀ ॥੨॥ ਸੁੰਨ ਸਮਾਧਿ ਗੁਫਾ ਤਹ ਆਸਨੁ ॥ ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥ ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥ ਤਹ ਹਰਖ ਨ ਸੋਗ ਨ ਜਨਮ ਨ ਮਰਤ ॥੩॥ ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥ ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥ ਦਇਆਲ ਪੁਰਖ ਨਾਨਕ ਅਰਦਾਸਿ ॥ ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ ॥੪॥੨੪॥੩੫॥

RAAMKALEE, FIFTH MEHL: The Naam, the Name of the Lord, is a jewel, a ruby. It brings Truth, contentment and spiritual wisdom. The Lord entrusts the treasures of peace, intuition and kindness to His devotees. ||1|| This is the treasure of my Lord. Consuming and expending it, it is never used up. The Lord has no end or limitation. ||1|| Pause|| The Kirtan of the Lord’s Praise is a priceless diamond. It is the ocean of bliss and virtue. In the Word of the Guru’s Bani is the wealth of the unstruck sound current. The Saints hold the key to it in their hands. ||2|| They sit there, in the cave of deep Samaadhi; the unique, perfect Lord God dwells there. God holds conversations with His devotees. There is no pleasure or pain, no birth or death there. ||3|| One whom the Lord Himself blesses with His Mercy, obtains the Lord’s wealth in the Saadh Sangat, the Company of the Holy. Nanak prays to the merciful Primal Lord; the Lord is my merchandise, and the Lord is my capital. ||4||24||35||

Ang 894Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਮਹਿਮਾ ਨ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦ ॥ ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ ਅਪਨੀ ਗਤਿ ਆਪਿ ਜਾਨੈ ॥ ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥ ਸੰਕਰਾ ਨਹੀ ਜਾਨਹਿ ਭੇਵ ॥ ਖੋਜਤ ਹਾਰੇ ਦੇਵ ॥ ਦੇਵੀਆ ਨਹੀ ਜਾਨੈ ਮਰਮ ॥ ਸਭ ਊਪਰਿ ਅਲਖ ਪਾਰਬ੍ਰਹਮ ॥੨॥ ਅਪਨੈ ਰੰਗਿ ਕਰਤਾ ਕੇਲ ॥ ਆਪਿ ਬਿਛੋਰੈ ਆਪੇ ਮੇਲ ॥ ਇਕਿ ਭਰਮੇ ਇਕਿ ਭਗਤੀ ਲਾਏ ॥ ਅਪਣਾ ਕੀਆ ਆਪਿ ਜਣਾਏ ॥੩॥ ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥ ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥

RAAMKALEE, FIFTH MEHL: The Vedas do not know His greatness. Brahma does not know His mystery. Incarnated beings do not know His limit. The Transcendent Lord, the Supreme Lord God, is infinite. ||1|| Only He Himself knows His own state. Others speak of Him only by hearsay. ||1|| Pause|| Shiva does not know His mystery. The gods gave grown weary of searching for Him. The goddesses do not know His mystery. Above all is the unseen, Supreme Lord God. ||2|| The Creator Lord plays His own plays. He Himself separates, and He Himself unites. Some wander around, while others are linked to His devotional worship. By His actions, He makes Himself known. ||3|| Listen to the true story of the Saints. They speak only of what they see with their eyes. He is not involved with virtue or vice. Nanak’s God is Himself all- in-all. ||4||25||36||

Ang 894Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਕਿਛਹੂ ਕਾਜੁ ਨ ਕੀਓ ਜਾਨਿ ॥ ਸੁਰਤਿ ਮਤਿ ਨਾਹੀ ਕਿਛੁ ਗਿਆਨਿ ॥ ਜਾਪ ਤਾਪ ਸੀਲ ਨਹੀ ਧਰਮ ॥ ਕਿਛੂ ਨ ਜਾਨਉ ਕੈਸਾ ਕਰਮ ॥੧॥ ਠਾਕੁਰ ਪ੍ਰੀਤਮ ਪ੍ਰਭ ਮੇਰੇ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਭੂਲਹ ਚੂਕਹ ਪ੍ਰਭ ਤੇਰੇ ॥੧॥ ਰਹਾਉ ॥ ਰਿਧਿ ਨ ਬੁਧਿ ਨ ਸਿਧਿ ਪ੍ਰਗਾਸੁ ॥ ਬਿਖੈ ਬਿਆਧਿ ਕੇ ਗਾਵ ਮਹਿ ਬਾਸੁ ॥ ਕਰਣਹਾਰ ਮੇਰੇ ਪ੍ਰਭ ਏਕ ॥ ਨਾਮ ਤੇਰੇ ਕੀ ਮਨ ਮਹਿ ਟੇਕ ॥੨॥ ਸੁਣਿ ਸੁਣਿ ਜੀਵਉ ਮਨਿ ਇਹੁ ਬਿਸ੍ਰਾਮੁ ॥ ਪਾਪ ਖੰਡਨ ਪ੍ਰਭ ਤੇਰੋ ਨਾਮੁ ॥ ਤੂ ਅਗਨਤੁ ਜੀਅ ਕਾ ਦਾਤਾ ॥ ਜਿਸਹਿ ਜਣਾਵਹਿ ਤਿਨਿ ਤੂ ਜਾਤਾ ॥੩॥ ਜੋ ਉਪਾਇਓ ਤਿਸੁ ਤੇਰੀ ਆਸ ॥ ਸਗਲ ਅਰਾਧਹਿ ਪ੍ਰਭ ਗੁਣਤਾਸ ॥ ਨਾਨਕ ਦਾਸ ਤੇਰੈ ਕੁਰਬਾਣੁ ॥ ਬੇਅੰਤ ਸਾਹਿਬੁ ਮੇਰਾ ਮਿਹਰਵਾਣੁ ॥੪॥੨੬॥੩੭॥

RAAMKALEE, FIFTH MEHL: I have not tried to do anything through knowledge. I have no knowledge, intelligence or spiritual wisdom. I have not practiced chanting, deep meditation, humility or righteousness. I know nothing of such good karma. ||1|| O my Beloved God, my Lord and Master, there is none other than You. Even though I wander and make mistakes, I am still Yours, God. ||1|| Pause|| I have no wealth, no intelligence, no miraculous spiritual powers; I am not enlightened. I dwell in the village of corruption and sickness. O my One Creator Lord God, Your Name is the support of my mind. ||2|| Hearing, hearing Your Name, I live; this is my mind’s consolation. Your Name, God, is the Destroyer of sins. You, O Limitless Lord, are the Giver of the soul. He alone knows You, unto whom You reveal Yourself. ||3|| Whoever has been created, rests his hopes in You. All worship and adore You, God, O treasure of excellence. Slave Nanak is a sacrifice to You. My merciful Lord and Master is infinite. ||4||26||37||

Ang 894–895Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸੁਰ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥੨॥ ਤਾਰਣ ਤਰਣ ਹਰਿ ਸਰਣ ॥ ਜੀਵਨ ਰੂਪ ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ॥੪॥੨੭॥੩੮॥

RAAMKALEE, FIFTH MEHL: The Savior Lord is merciful. Millions of incarnations are eradicated in an instant, contemplating the Lord. All beings worship and adore Him. Receiving the Guru’s Mantra, one meets God. ||1|| My God is the Giver of souls. The Perfect Transcendent Lord Master, my God, imbues each and every heart. ||1|| Pause|| My mind has grasped His Support. My bonds have been shattered. Within my heart, I meditate on the Lord, the embodiment of supreme bliss. My mind is filled with ecstasy. ||2|| The Lord’s Sanctuary is the boat to carry us across. The Lord’s Feet are the embodiment of life itself. They are the Support of the breath of life of the Saints. God is infinite, the highest of the high. ||3|| That mind is excellent and sublime, which meditates in remembrance on the Lord. In His Mercy, the Lord Himself bestows it. Peace, intuitive poise and bliss are found in the Lord’s Name. Meeting with the Guru, Nanak chants the Name. ||4||27||38||

Text: Gurmukhi with English translation (Kulbir S Thind; English by Dr. Sant Singh Khalsa).