Sri Guru Granth Sahib › Raag Ramkali

Ang 901

Ang 901Raag Ramkali · ਰਾਮਕਲੀ

RAAG RAAMKALEE, FIFTH MEHL, SECOND HOUSE, DU-PADAS

Guru Arjan Dev · shabad

ਰਾਗੁ ਰਾਮਕਲੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਗਾਵਹੁ ਰਾਮ ਕੇ ਗੁਣ ਗੀਤ ॥ ਨਾਮੁ ਜਪਤ ਪਰਮ ਸੁਖੁ ਪਾਈਐ ਆਵਾ ਗਉਣੁ ਮਿਟੈ ਮੇਰੇ ਮੀਤ ॥੧॥ ਰਹਾਉ ॥ ਗੁਣ ਗਾਵਤ ਹੋਵਤ ਪਰਗਾਸੁ ॥ ਚਰਨ ਕਮਲ ਮਹਿ ਹੋਇ ਨਿਵਾਸੁ ॥੧॥ ਸੰਤਸੰਗਤਿ ਮਹਿ ਹੋਇ ਉਧਾਰੁ ॥ ਨਾਨਕ ਭਵਜਲੁ ਉਤਰਸਿ ਪਾਰਿ ॥੨॥੧॥੫੭॥

Ang 901Raag Ramkali · ਰਾਮਕਲੀ › RAAG RAAMKALEE, FIFTH MEHL, SECOND HOUSE, DU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਗੁਰੁ ਪੂਰਾ ਮੇਰਾ ਗੁਰੁ ਪੂਰਾ ॥ ਰਾਮ ਨਾਮੁ ਜਪਿ ਸਦਾ ਸੁਹੇਲੇ ਸਗਲ ਬਿਨਾਸੇ ਰੋਗ ਕੂਰਾ ॥੧॥ ਰਹਾਉ ॥ ਏਕੁ ਅਰਾਧਹੁ ਸਾਚਾ ਸੋਇ ॥ ਜਾ ਕੀ ਸਰਨਿ ਸਦਾ ਸੁਖੁ ਹੋਇ ॥੧॥ ਨੀਦ ਸੁਹੇਲੀ ਨਾਮ ਕੀ ਲਾਗੀ ਭੂਖ ॥ ਹਰਿ ਸਿਮਰਤ ਬਿਨਸੇ ਸਭ ਦੂਖ ॥੨॥ ਸਹਜਿ ਅਨੰਦ ਕਰਹੁ ਮੇਰੇ ਭਾਈ ॥ ਗੁਰਿ ਪੂਰੈ ਸਭ ਚਿੰਤ ਮਿਟਾਈ ॥੩॥ ਆਠ ਪਹਰ ਪ੍ਰਭ ਕਾ ਜਪੁ ਜਾਪਿ ॥ ਨਾਨਕ ਰਾਖਾ ਹੋਆ ਆਪਿ ॥੪॥੨॥੫੮॥

Ang 901Raag Ramkali · ਰਾਮਕਲੀ

RAAG RAAMKALEE, FIFTH MEHL, PARTAAL, THIRD HOUSE

Guru Arjan Dev · shabad

ਰਾਗੁ ਰਾਮਕਲੀ ਮਹਲਾ ੫ ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਨਰਨਰਹ ਨਮਸਕਾਰੰ ॥ ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥੧॥ ਰਹਾਉ ॥ ਹਰਨ ਧਰਨ ਪੁਨ ਪੁਨਹ ਕਰਨ ॥ ਨਹ ਗਿਰਹ ਨਿਰੰਹਾਰੰ ॥੧॥ ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ ॥ ਕਰਨ ਕੇਲ ਗੁਣ ਅਮੋਲ ਨਾਨਕ ਬਲਿਹਾਰੰ ॥੨॥੧॥੫੯॥

Ang 901Raag Ramkali · ਰਾਮਕਲੀ › RAAG RAAMKALEE, FIFTH MEHL, PARTAAL, THIRD HOUSE

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਰੂਪ ਰੰਗ ਸੁਗੰਧ ਭੋਗ ਤਿਆਗਿ ਚਲੇ ਮਾਇਆ ਛਲੇ ਕਨਿਕ ਕਾਮਿਨੀ ॥੧॥ ਰਹਾਉ ॥ ਭੰਡਾਰ ਦਰਬ ਅਰਬ ਖਰਬ ਪੇਖਿ ਲੀਲਾ ਮਨੁ ਸਧਾਰੈ ॥ ਨਹ ਸੰਗਿ ਗਾਮਨੀ ॥੧॥ ਸੁਤ ਕਲਤ੍ਰ ਭ੍ਰਾਤ ਮੀਤ ਉਰਝਿ ਪਰਿਓ ਭਰਮਿ ਮੋਹਿਓ ਇਹ ਬਿਰਖ ਛਾਮਨੀ ॥ ਚਰਨ ਕਮਲ ਸਰਨ ਨਾਨਕ ਸੁਖੁ ਸੰਤ ਭਾਵਨੀ ॥੨॥੨॥੬੦॥

Ang 901–902Raag Ramkali · ਰਾਮਕਲੀ

RAAG RAAMKALEE, NINTH MEHL, TI-PADAS

Guru Tegh Bahadur · shabad

ੴ ਸਤਿਗੁਰ ਪ੍ਰਸਾਦਿ ॥ ਰਾਗੁ ਰਾਮਕਲੀ ਮਹਲਾ ੯ ਤਿਪਦੇ ॥ ਰੇ ਮਨ ਓਟ ਲੇਹੁ ਹਰਿ ਨਾਮਾ ॥ ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨਿਰਬਾਨਾ ॥੧॥ ਰਹਾਉ ॥ ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥ ਜਨਮ ਜਨਮ ਕੇ ਪਾਪ ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥੧॥ ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥ ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥ ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ ॥ ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥੩॥੧॥

Text: Gurmukhi with English translation (Kulbir S Thind; English by Dr. Sant Singh Khalsa).