Sri Guru Granth Sahib › Raag Ramkali

Ang 949

Ang 948–949Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, THIRD MEHL

Guru Amar Das · vaar: saloks and pauri

ਸਲੋਕੁ ਮਃ ੩ ॥ ਮਨ ਕਾ ਝੂਠਾ ਝੂਠੁ ਕਮਾਵੈ ॥ ਮਾਇਆ ਨੋ ਫਿਰੈ ਤਪਾ ਸਦਾਵੈ ॥ ਭਰਮੇ ਭੂਲਾ ਸਭਿ ਤੀਰਥ ਗਹੈ ॥ ਓਹੁ ਤਪਾ ਕੈਸੇ ਪਰਮ ਗਤਿ ਲਹੈ ॥ ਗੁਰ ਪਰਸਾਦੀ ਕੋ ਸਚੁ ਕਮਾਵੈ ॥ ਨਾਨਕ ਸੋ ਤਪਾ ਮੋਖੰਤਰੁ ਪਾਵੈ ॥੧॥ ਮਃ ੩ ॥ ਸੋ ਤਪਾ ਜਿ ਇਹੁ ਤਪੁ ਘਾਲੇ ॥ ਸਤਿਗੁਰ ਨੋ ਮਿਲੈ ਸਬਦੁ ਸਮਾਲੇ ॥ ਸਤਿਗੁਰ ਕੀ ਸੇਵਾ ਇਹੁ ਤਪੁ ਪਰਵਾਣੁ ॥ ਨਾਨਕ ਸੋ ਤਪਾ ਦਰਗਹਿ ਪਾਵੈ ਮਾਣੁ ॥੨॥ ਪਉੜੀ ॥ ਰਾਤਿ ਦਿਨਸੁ ਉਪਾਇਅਨੁ ਸੰਸਾਰ ਕੀ ਵਰਤਣਿ ॥ ਗੁਰਮਤੀ ਘਟਿ ਚਾਨਣਾ ਆਨੇਰੁ ਬਿਨਾਸਣਿ ॥ ਹੁਕਮੇ ਹੀ ਸਭ ਸਾਜੀਅਨੁ ਰਵਿਆ ਸਭ ਵਣਿ ਤ੍ਰਿਣਿ ॥ ਸਭੁ ਕਿਛੁ ਆਪੇ ਆਪਿ ਹੈ ਗੁਰਮੁਖਿ ਸਦਾ ਹਰਿ ਭਣਿ ॥ ਸਬਦੇ ਹੀ ਸੋਝੀ ਪਈ ਸਚੈ ਆਪਿ ਬੁਝਾਈ ॥੫॥

SHALOK, THIRD MEHL: The man of false mind practices falsehood. He runs after Maya, and yet pretends to be a man of disciplined meditation. Deluded by doubt, he visits all the sacred shrines of pilgrimage. How can such a man of disciplined meditation attain the supreme status? By Guru’s Grace, one lives the Truth. O Nanak, such a man of disciplined meditation attains liberation. ||1|| THIRD MEHL: He alone is a man of disciplined meditation, who practices this self-discipline. Meeting with the True Guru, he contemplates the Word of the Shabad. Serving the True Guru — this is the only acceptable disciplined meditation. O Nanak, such a man of disciplined meditation is honored in the Court of the Lord. ||2|| PAUREE: He created the night and the day, for the activities of the world. Following the Guru’s Teachings, one’s heart is illumined, and the darkness is dispelled. By the Hukam of His Command, He creates everything; He pervades and permeates all the woods and meadows. He Himself is everything; the Gurmukh constantly chants the Lord’s Name. Through the Shabad, understanding comes; the True Lord Himself inspires us to understand. ||5||

Ang 949Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, THIRD MEHL

Guru Amar Das · vaar: saloks and pauri

ਸਲੋਕ ਮਃ ੩ ॥ ਅਭਿਆਗਤ ਏਹਿ ਨ ਆਖੀਅਨਿ ਜਿਨ ਕੇ ਚਿਤ ਮਹਿ ਭਰਮੁ ॥ ਤਿਸ ਦੈ ਦਿਤੈ ਨਾਨਕਾ ਤੇਹੋ ਜੇਹਾ ਧਰਮੁ ॥ ਅਭੈ ਨਿਰੰਜਨੁ ਪਰਮ ਪਦੁ ਤਾ ਕਾ ਭੂਖਾ ਹੋਇ ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੧॥ ਮਃ ੩ ॥ ਅਭਿਆਗਤ ਏਹਿ ਨ ਆਖੀਅਨਿ ਜਿ ਪਰ ਘਰਿ ਭੋਜਨੁ ਕਰੇਨਿ ॥ ਉਦਰੈ ਕਾਰਣਿ ਆਪਣੇ ਬਹਲੇ ਭੇਖ ਕਰੇਨਿ ॥ ਅਭਿਆਗਤ ਸੇਈ ਨਾਨਕਾ ਜਿ ਆਤਮ ਗਉਣੁ ਕਰੇਨਿ ॥ ਭਾਲਿ ਲਹਨਿ ਸਹੁ ਆਪਣਾ ਨਿਜ ਘਰਿ ਰਹਣੁ ਕਰੇਨਿ ॥੨॥ ਪਉੜੀ ॥ ਅੰਬਰੁ ਧਰਤਿ ਵਿਛੋੜਿਅਨੁ ਵਿਚਿ ਸਚਾ ਅਸਰਾਉ ॥ ਘਰੁ ਦਰੁ ਸਭੋ ਸਚੁ ਹੈ ਜਿਸੁ ਵਿਚਿ ਸਚਾ ਨਾਉ ॥ ਸਭੁ ਸਚਾ ਹੁਕਮੁ ਵਰਤਦਾ ਗੁਰਮੁਖਿ ਸਚਿ ਸਮਾਉ ॥ ਸਚਾ ਆਪਿ ਤਖਤੁ ਸਚਾ ਬਹਿ ਸਚਾ ਕਰੇ ਨਿਆਉ ॥ ਸਭੁ ਸਚੋ ਸਚੁ ਵਰਤਦਾ ਗੁਰਮੁਖਿ ਅਲਖੁ ਲਖਾਈ ॥੬॥

SHALOK, THIRD MEHL: He is not called a renunciate, whose consciousness is filled with doubt. Donations to him bring proportionate rewards. He hungers for the supreme status of the Fearless, Immaculate Lord; O Nanak, how rare are those who offer him this food. ||1|| THIRD MEHL: They are not called renunciates, who take food in the homes of others. For the sake of their bellies, they wear various religious robes. They alone are renunciates, O Nanak, who enter into their own souls. They seek and find their Husband Lord; they dwell within the home of their own inner self. ||2|| PAUREE: They sky and the earth are separate, but the True Lord supports them from within. True are all those homes and gates, within which the True Name is enshrined. The Hukam of the True Lord’s Command is effective everywhere. The Gurmukh merges in the True Lord. He Himself is True, and True is His throne. Seated upon it, He administers true justice. The Truest of the True is all-pervading everywhere; the Gurmukh sees the unseen. ||6||

Ang 949Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, THIRD MEHL

Guru Amar Das · vaar: saloks and pauri

ਸਲੋਕੁ ਮਃ ੩ ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥ ਮਃ ੩ ॥ ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥ ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥ ਪਉੜੀ ॥ ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥

SHALOK, THIRD MEHL: In the world- ocean, the Infinite Lord abides. The false come and go in reincarnation. One who walks according to his own will, suffers terrible punishment. All things are in the world-ocean, but they are obtained only by the karma of good actions. O Nanak, he alone obtains the nine treasures, who walks in the Will of the Lord. ||1|| THIRD MEHL: One who intuitively serves the True Guru, loses his life in egotism. His tongue does not taste the sublime essence of the Lord, and his heart-lotus does not blossom forth. The self-willed manmukh eats poison and dies; he is ruined by love and attachment to Maya. Without the Name of the One Lord, his life is cursed, and his home is cursed as well. When God Himself bestows His Glance of Grace, then one becomes the slave of His slaves. And then, night and day, he serves the True Guru, and never leaves His side. As the lotus flower floats unaffected in the water, so does he remain detached in his own household. O servant Nanak, the Lord acts, and inspires everyone to act, according to the Pleasure of His Will. He is the treasure of virtue. ||2|| PAUREE: For thirty-six ages, there was utter darkness. Then, the Lord revealed Himself. He Himself created the entire universe. He Himself blessed it with understanding. He created the Simritees and the Shaastras; He calculates the accounts of virtue and vice. He alone understands, whom the Lord inspires to understand and to be pleased with the True Word of the Shabad. He Himself is all- pervading; He Himself forgives, and unites with Himself. ||7||

Ang 949–950Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, THIRD MEHL

Guru Amar Das · vaar: saloks and pauri

ਸਲੋਕ ਮਃ ੩ ॥ ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭ ਰਤੁ ਨ ਹੋਇ ॥ ਭੈ ਪਇਐ ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥ ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥ ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥੧॥ ਮਃ ੩ ॥ ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਸੀਗਾਰੁ ॥ ਗੁਰ ਕੈ ਸਬਦਿ ਕਮਲੁ ਬਿਗਸਿਆ ਤਾ ਸਉਪਿਆ ਭਗਤਿ ਭੰਡਾਰੁ ॥ ਭਰਮੁ ਗਇਆ ਤਾ ਜਾਗਿਆ ਚੂਕਾ ਅਗਿਆਨ ਅੰਧਾਰੁ ॥ ਤਿਸ ਨੋ ਰੂਪੁ ਅਤਿ ਅਗਲਾ ਜਿਸੁ ਹਰਿ ਨਾਲਿ ਪਿਆਰੁ ॥ ਸਦਾ ਰਵੈ ਪਿਰੁ ਆਪਣਾ ਸੋਭਾਵੰਤੀ ਨਾਰਿ ॥ ਮਨਮੁਖਿ ਸੀਗਾਰੁ ਨ ਜਾਣਨੀ ਜਾਸਨਿ ਜਨਮੁ ਸਭੁ ਹਾਰਿ ॥ ਬਿਨੁ ਹਰਿ ਭਗਤੀ ਸੀਗਾਰੁ ਕਰਹਿ ਨਿਤ ਜੰਮਹਿ ਹੋਇ ਖੁਆਰੁ ॥ ਸੈਸਾਰੈ ਵਿਚਿ ਸੋਭ ਨ ਪਾਇਨੀ ਅਗੈ ਜਿ ਕਰੇ ਸੁ ਜਾਣੈ ਕਰਤਾਰੁ ॥ ਨਾਨਕ ਸਚਾ ਏਕੁ ਹੈ ਦੁਹੁ ਵਿਚਿ ਹੈ ਸੰਸਾਰੁ ॥ ਚੰਗੈ ਮੰਦੈ ਆਪਿ ਲਾਇਅਨੁ ਸੋ ਕਰਨਿ ਜਿ ਆਪਿ ਕਰਾਏ ਕਰਤਾਰੁ ॥੨॥ ਮਃ ੩ ॥ ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ ਜਾਇ ॥ ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੩॥ ਪਉੜੀ ॥ ਆਪਿ ਅਲਿਪਤੁ ਸਦਾ ਰਹੈ ਹੋਰਿ ਧੰਧੈ ਸਭਿ ਧਾਵਹਿ ॥ ਆਪਿ ਨਿਹਚਲੁ ਅਚਲੁ ਹੈ ਹੋਰਿ ਆਵਹਿ ਜਾਵਹਿ ॥ ਸਦਾ ਸਦਾ ਹਰਿ ਧਿਆਈਐ ਗੁਰਮੁਖਿ ਸੁਖੁ ਪਾਵਹਿ ॥ ਨਿਜ ਘਰਿ ਵਾਸਾ ਪਾਈਐ ਸਚਿ ਸਿਫਤਿ ਸਮਾਵਹਿ ॥ ਸਚਾ ਗਹਿਰ ਗੰਭੀਰੁ ਹੈ ਗੁਰ ਸਬਦਿ ਬੁਝਾਈ ॥੮॥

SHALOK, THIRD MEHL: This body is all blood; without blood, the body cannot exist. Those who are attuned to their Lord — their bodies are not filled with the blood of greed. In the Fear of God, the body becomes thin, and the blood of greed passes out of the body. As fire purifies metal, so does the Fear of the Lord eradicate the filth of evil-mindedness. O Nanak, beautiful are those humble beings, who are imbued with the Lord’s Love. ||1|| THIRD MEHL: In Raamkalee, I have enshrined the Lord in my mind; thus I have been embellished. Through the Word of the Guru’s Shabad, my heart-lotus has blossomed forth; the Lord blessed me with the treasure of devotional worship. My doubt was dispelled, and I woke up; the darkness of ignorance was dispelled. She who is in love with her Lord, is the most infinitely beautiful. Such a beautiful, happy soul-bride enjoys her Husband Lord forever. The self-willed manmukhs do not know how to decorate themselves; wasting their whole lives, they depart. Those who decorate themselves without devotional worship to the Lord, are continually reincarnated to suffer. They do not obtain respect in this world; the Creator Lord alone knows what will happen to them in the world hereafter. O Nanak, the True Lord is the One and only; duality exists only in the world. He Himself enjoins them to good and bad; they do only that which the Creator Lord causes them to do. ||2|| THIRD MEHL: Without serving the True Guru, tranquility is not obtained. It cannot be found anywhere else. No matter how much one may long for it, without the karma of good actions, it cannot be found. Those whose inner beings are filled with greed and corruption, are ruined through the love of duality. The cycle of birth and death is not ended, and filled with egotism, they suffer in pain. Those who focus their consciousness on the True Guru, do not remain unfulfilled. They are not summoned by the Messenger of Death, and they do not suffer in pain. O Nanak, the Gurmukh is saved, merging in the True Word of the Shabad. ||3|| PAUREE: He Himself remains unattached forever; all others run after worldly affairs. He Himself is eternal, unchanging and unmoving; the others continue coming and going in reincarnation. Meditating on the Lord forever and ever, the Gurmukh finds peace. He dwells in the home of his own inner being, absorbed in the Praise of the True Lord. The True Lord is profound and unfathomable; through the Word of the Guru’s Shabad, He is understood. ||8||

Text: Gurmukhi with English translation (Kulbir S Thind; English by Dr. Sant Singh Khalsa).