Sri Guru Granth Sahib › Raag Ramkali

Ang 950

Ang 949–950Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, THIRD MEHL

Guru Amar Das · vaar: saloks and pauri

ਸਲੋਕ ਮਃ ੩ ॥ ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭ ਰਤੁ ਨ ਹੋਇ ॥ ਭੈ ਪਇਐ ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥ ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥ ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥੧॥ ਮਃ ੩ ॥ ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਸੀਗਾਰੁ ॥ ਗੁਰ ਕੈ ਸਬਦਿ ਕਮਲੁ ਬਿਗਸਿਆ ਤਾ ਸਉਪਿਆ ਭਗਤਿ ਭੰਡਾਰੁ ॥ ਭਰਮੁ ਗਇਆ ਤਾ ਜਾਗਿਆ ਚੂਕਾ ਅਗਿਆਨ ਅੰਧਾਰੁ ॥ ਤਿਸ ਨੋ ਰੂਪੁ ਅਤਿ ਅਗਲਾ ਜਿਸੁ ਹਰਿ ਨਾਲਿ ਪਿਆਰੁ ॥ ਸਦਾ ਰਵੈ ਪਿਰੁ ਆਪਣਾ ਸੋਭਾਵੰਤੀ ਨਾਰਿ ॥ ਮਨਮੁਖਿ ਸੀਗਾਰੁ ਨ ਜਾਣਨੀ ਜਾਸਨਿ ਜਨਮੁ ਸਭੁ ਹਾਰਿ ॥ ਬਿਨੁ ਹਰਿ ਭਗਤੀ ਸੀਗਾਰੁ ਕਰਹਿ ਨਿਤ ਜੰਮਹਿ ਹੋਇ ਖੁਆਰੁ ॥ ਸੈਸਾਰੈ ਵਿਚਿ ਸੋਭ ਨ ਪਾਇਨੀ ਅਗੈ ਜਿ ਕਰੇ ਸੁ ਜਾਣੈ ਕਰਤਾਰੁ ॥ ਨਾਨਕ ਸਚਾ ਏਕੁ ਹੈ ਦੁਹੁ ਵਿਚਿ ਹੈ ਸੰਸਾਰੁ ॥ ਚੰਗੈ ਮੰਦੈ ਆਪਿ ਲਾਇਅਨੁ ਸੋ ਕਰਨਿ ਜਿ ਆਪਿ ਕਰਾਏ ਕਰਤਾਰੁ ॥੨॥ ਮਃ ੩ ॥ ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ ਜਾਇ ॥ ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੩॥ ਪਉੜੀ ॥ ਆਪਿ ਅਲਿਪਤੁ ਸਦਾ ਰਹੈ ਹੋਰਿ ਧੰਧੈ ਸਭਿ ਧਾਵਹਿ ॥ ਆਪਿ ਨਿਹਚਲੁ ਅਚਲੁ ਹੈ ਹੋਰਿ ਆਵਹਿ ਜਾਵਹਿ ॥ ਸਦਾ ਸਦਾ ਹਰਿ ਧਿਆਈਐ ਗੁਰਮੁਖਿ ਸੁਖੁ ਪਾਵਹਿ ॥ ਨਿਜ ਘਰਿ ਵਾਸਾ ਪਾਈਐ ਸਚਿ ਸਿਫਤਿ ਸਮਾਵਹਿ ॥ ਸਚਾ ਗਹਿਰ ਗੰਭੀਰੁ ਹੈ ਗੁਰ ਸਬਦਿ ਬੁਝਾਈ ॥੮॥

SHALOK, THIRD MEHL: This body is all blood; without blood, the body cannot exist. Those who are attuned to their Lord — their bodies are not filled with the blood of greed. In the Fear of God, the body becomes thin, and the blood of greed passes out of the body. As fire purifies metal, so does the Fear of the Lord eradicate the filth of evil-mindedness. O Nanak, beautiful are those humble beings, who are imbued with the Lord’s Love. ||1|| THIRD MEHL: In Raamkalee, I have enshrined the Lord in my mind; thus I have been embellished. Through the Word of the Guru’s Shabad, my heart-lotus has blossomed forth; the Lord blessed me with the treasure of devotional worship. My doubt was dispelled, and I woke up; the darkness of ignorance was dispelled. She who is in love with her Lord, is the most infinitely beautiful. Such a beautiful, happy soul-bride enjoys her Husband Lord forever. The self-willed manmukhs do not know how to decorate themselves; wasting their whole lives, they depart. Those who decorate themselves without devotional worship to the Lord, are continually reincarnated to suffer. They do not obtain respect in this world; the Creator Lord alone knows what will happen to them in the world hereafter. O Nanak, the True Lord is the One and only; duality exists only in the world. He Himself enjoins them to good and bad; they do only that which the Creator Lord causes them to do. ||2|| THIRD MEHL: Without serving the True Guru, tranquility is not obtained. It cannot be found anywhere else. No matter how much one may long for it, without the karma of good actions, it cannot be found. Those whose inner beings are filled with greed and corruption, are ruined through the love of duality. The cycle of birth and death is not ended, and filled with egotism, they suffer in pain. Those who focus their consciousness on the True Guru, do not remain unfulfilled. They are not summoned by the Messenger of Death, and they do not suffer in pain. O Nanak, the Gurmukh is saved, merging in the True Word of the Shabad. ||3|| PAUREE: He Himself remains unattached forever; all others run after worldly affairs. He Himself is eternal, unchanging and unmoving; the others continue coming and going in reincarnation. Meditating on the Lord forever and ever, the Gurmukh finds peace. He dwells in the home of his own inner being, absorbed in the Praise of the True Lord. The True Lord is profound and unfathomable; through the Word of the Guru’s Shabad, He is understood. ||8||

Ang 950–951Raag Ramkali · ਰਾਮਕਲੀ › VAAR OF RAAMKALEE, THIRD MEHL, TO BE SUNG TO THE TUNE OF ‘JODHA AND VEERA POORBAANEE’

SHALOK, THIRD MEHL

Guru Amar Das · vaar: saloks and pauri

ਸਲੋਕ ਮਃ ੩ ॥ ਸਚਾ ਨਾਮੁ ਧਿਆਇ ਤੂ ਸਭੋ ਵਰਤੈ ਸਚੁ ॥ ਨਾਨਕ ਹੁਕਮੈ ਜੋ ਬੁਝੈ ਸੋ ਫਲੁ ਪਾਏ ਸਚੁ ॥ ਕਥਨੀ ਬਦਨੀ ਕਰਤਾ ਫਿਰੈ ਹੁਕਮੁ ਨ ਬੂਝੈ ਸਚੁ ॥ ਨਾਨਕ ਹਰਿ ਕਾ ਭਾਣਾ ਮੰਨੇ ਸੋ ਭਗਤੁ ਹੋਇ ਵਿਣੁ ਮੰਨੇ ਕਚੁ ਨਿਕਚੁ ॥੧॥ ਮਃ ੩ ॥ ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਓਇ ਥਾਉ ਕੁਥਾਉ ਨ ਜਾਣਨੀ ਉਨ ਅੰਤਰਿ ਲੋਭੁ ਵਿਕਾਰੁ ॥ ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ ਓਨਾ ਮਾਰੇ ਜਮੁ ਜੰਦਾਰੁ ॥ ਅਗੈ ਦਰਗਹ ਲੇਖੈ ਮੰਗਿਐ ਮਾਰਿ ਖੁਆਰੁ ਕੀਚਹਿ ਕੂੜਿਆਰ ॥ ਏਹ ਕੂੜੈ ਕੀ ਮਲੁ ਕਿਉ ਉਤਰੈ ਕੋਈ ਕਢਹੁ ਇਹੁ ਵੀਚਾਰੁ ॥ ਸਤਿਗੁਰੁ ਮਿਲੈ ਤਾ ਨਾਮੁ ਦਿੜਾਏ ਸਭਿ ਕਿਲਵਿਖ ਕਟਣਹਾਰੁ ॥ ਨਾਮੁ ਜਪੇ ਨਾਮੋ ਆਰਾਧੇ ਤਿਸੁ ਜਨ ਕਉ ਕਰਹੁ ਸਭਿ ਨਮਸਕਾਰੁ ॥ ਮਲੁ ਕੂੜੀ ਨਾਮਿ ਉਤਾਰੀਅਨੁ ਜਪਿ ਨਾਮੁ ਹੋਆ ਸਚਿਆਰੁ ॥ ਜਨ ਨਾਨਕ ਜਿਸ ਦੇ ਏਹਿ ਚਲਤ ਹਹਿ ਸੋ ਜੀਵਉ ਦੇਵਣਹਾਰੁ ॥੨॥ ਪਉੜੀ ॥ ਤੁਧੁ ਜੇਵਡੁ ਦਾਤਾ ਨਾਹਿ ਕਿਸੁ ਆਖਿ ਸੁਣਾਈਐ ॥ ਗੁਰ ਪਰਸਾਦੀ ਪਾਇ ਜਿਥਹੁ ਹਉਮੈ ਜਾਈਐ ॥ ਰਸ ਕਸ ਸਾਦਾ ਬਾਹਰਾ ਸਚੀ ਵਡਿਆਈਐ ॥ ਜਿਸ ਨੋ ਬਖਸੇ ਤਿਸੁ ਦੇਇ ਆਪਿ ਲਏ ਮਿਲਾਈਐ ॥ ਘਟ ਅੰਤਰਿ ਅੰਮ੍ਰਿਤੁ ਰਖਿਓਨੁ ਗੁਰਮੁਖਿ ਕਿਸੈ ਪਿਆਈ ॥੯॥

SHALOK, THIRD MEHL: Meditate on the True Name; the True Lord is all-pervading. O Nanak, one who realizes the Hukam of the Lord’s Command, obtains the fruit of Truth. One who merely mouths the words, does not understand the Hukam of the True Lord’s Command. O Nanak, one who accepts the Will of the Lord is His devotee. Without accepting it, he is the falsest of the false. ||1|| THIRD MEHL: The self-willed manmukhs do not know what they are saying. They are filled with sexual desire, anger and egotism. They do not understand right places and wrong places; they are filled with greed and corruption. They come, and sit and talk for their own purposes. The Messenger of Death strikes them down. Hereafter, they are called to account in the Court of the Lord; the false ones are struck down and humiliated. How can this filth of falsehood be washed off? Can anyone think about this, and find the way? If one meets with the True Guru, He implants the Naam, the Name of the Lord within; all residues of his sinful mistakes are destroyed. Let all bow in humility to that humble being who chants the Naam, and worships the Naam in adoration. The Naam washes off the filth of falsehood; chanting the Naam, one becomes truthful. O servant Nanak, wondrous are the plays of the Lord, the Giver of life. ||2|| PAUREE: You are the Great Giver; no other is as great as You. Unto whom should I speak and talk? By Guru’s Grace, I find You; You eradicate egotism from within. You are beyond sweet and salty flavors; True is Your glorious greatness. You bless those whom You forgive, and unite them with Yourself. You have placed the Ambrosial Nectar deep within the heart; the Gurmukh drinks it in. ||9||

Text: Gurmukhi with English translation (Kulbir S Thind; English by Dr. Sant Singh Khalsa).