Sri Guru Granth Sahib › Raag Ramkali

Ang 968

Ang 967–968Raag Ramkali · ਰਾਮਕਲੀ › VAAR OF RAAMKALEE, UTTERED BY SATTA AND BALWAND THE DRUMMER

VAAR OF RAAMKALEE, UTTERED BY SATTA AND BALWAND THE DRUMMER

Guru Arjan Dev · pauri · part 2 of 3

ਹੋਰਿਂਓ ਗੰਗ ਵਹਾਈਐ ਦੁਨਿਆਈ ਆਖੈ ਕਿ ਕਿਓਨੁ ॥ ਨਾਨਕ ਈਸਰਿ ਜਗਨਾਥਿ ਉਚਹਦੀ ਵੈਣੁ ਵਿਰਿਕਿਓਨੁ ॥ ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥ ਚਉਦਹ ਰਤਨ ਨਿਕਾਲਿਅਨੁ ਕਰਿ ਆਵਾ ਗਉਣੁ ਚਿਲਕਿਓਨੁ ॥ ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿਡ ਠਿਣਕਿਓਨੁ ॥ ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ ਕਿਆੜਾ ਛਿਕਿਓਨੁ ॥ ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥ ਸਿਖਾਂ ਪੁਤ੍ਰਾਂ ਘੋਖਿ ਕੈ ਸਭ ਉਮਤਿ ਵੇਖਹੁ ਜਿ ਕਿਓਨੁ ॥ ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥੪॥ ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥ ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥ ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥ ਵਿ੍ਰਹਐ ਦਰਗਹ ਗੁਰੂ ਕੀ ਕੁਦਰਤੀ ਨੂਰੁ ॥ ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥ ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥ ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ ॥ ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ ॥ ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥੫॥

It is as if the Guru made the Ganges flow in the opposite direction, and the world wonders: what has he done? Nanak, the Lord, the Lord of the World, spoke the words out loud. Making the mountain his churning stick, and the snake-king his churning string, He has churned the Word of the Shabad. From it, He extracted the fourteen jewels, and illuminated the world. He revealed such creative power, and touched such greatness. He raised the royal canopy to wave over the head of Lehna, and raised His glory to the skies. His Light merged into the Light, and He blended Him into Himself. Guru Nanak tested His Sikhs and His sons, and everyone saw what happened. When Lehna alone was found to be pure, then He was set on the throne. ||4|| Then, the True Guru, the son of Pheru, came to dwell at Khadoor. Meditation, austerities and self-discipline rest with You, while the others are filled with excessive pride. Greed ruins mankind, like the green algae in the water. In the Guru’s Court, the Divine Light shines in its creative power. You are the cooling peace, whose depth cannot be found. You are overflowing with the nine treasures, and the treasure of the Naam, the Name of the Lord. Whoever slanders You will be totally ruined and destroyed. People of the world can see only what is near at hand, but You can see far beyond. Then the True Guru, the son of Pheru, came to dwell at Khadoor. ||5||

Ang 968Raag Ramkali · ਰਾਮਕਲੀ › VAAR OF RAAMKALEE, UTTERED BY SATTA AND BALWAND THE DRUMMER

VAAR OF RAAMKALEE, UTTERED BY SATTA AND BALWAND THE DRUMMER

Guru Arjan Dev · pauri · part 3 of 3

ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ ਪਿਯੂ ਦਾਦੇ ਜੇਵਿਹਾ ਪੋਤਾ ਪਰਵਾਣੁ ॥ ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ ॥ ਜਿਨਿ ਸਮੁੰਦੁ ਵਿਰੋਲਿਆ ਕਰਿ ਮੇਰੁ ਮਧਾਣੁ ॥ ਚਉਦਹ ਰਤਨ ਨਿਕਾਲਿਅਨੁ ਕੀਤੋਨੁ ਚਾਨਾਣੁ ॥ ਘੋੜਾ ਕੀਤੋ ਸਹਜ ਦਾ ਜਤੁ ਕੀਓ ਪਲਾਣੁ ॥ ਧਣਖੁ ਚੜਾਇਓ ਸਤ ਦਾ ਜਸ ਹੰਦਾ ਬਾਣੁ ॥ ਕਲਿ ਵਿਚਿ ਧੂ ਅੰਧਾਰੁ ਸਾ ਚੜਿਆ ਰੈ ਭਾਣੁ ॥ ਸਤਹੁ ਖੇਤੁ ਜਮਾਇਓ ਸਤਹੁ ਛਾਵਾਣੁ ॥ ਨਿਤ ਰਸੋਈ ਤੇਰੀਐ ਘਿਉ ਮੈਦਾ ਖਾਣੁ ॥ ਚਾਰੇ ਕੁੰਡਾਂ ਸੁਝੀਓਸੁ ਮਨ ਮਹਿ ਸਬਦੁ ਪਰਵਾਣੁ ॥ ਆਵਾ ਗਉਣੁ ਨਿਵਾਰਿਓ ਕਰਿ ਨਦਰਿ ਨੀਸਾਣੁ ॥ ਅਉਤਰਿਆ ਅਉਤਾਰੁ ਲੈ ਸੋ ਪੁਰਖੁ ਸੁਜਾਣੁ ॥ ਝਖੜਿ ਵਾਉ ਨ ਡੋਲਈ ਪਰਬਤੁ ਮੇਰਾਣੁ ॥ ਜਾਣੈ ਬਿਰਥਾ ਜੀਅ ਕੀ ਜਾਣੀ ਹੂ ਜਾਣੁ ॥ ਕਿਆ ਸਾਲਾਹੀ ਸਚੇ ਪਾਤਿਸਾਹ ਜਾਂ ਤੂ ਸੁਘੜੁ ਸੁਜਾਣੁ ॥ ਦਾਨੁ ਜਿ ਸਤਿਗੁਰ ਭਾਵਸੀ ਸੋ ਸਤੇ ਦਾਣੁ ॥ ਨਾਨਕ ਹੰਦਾ ਛਤ੍ਰੁ ਸਿਰਿ ਉਮਤਿ ਹੈਰਾਣੁ ॥ ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ ਪਿਯੂ ਦਾਦੇ ਜੇਵਿਹਾ ਪੋਤ੍ਰਾ ਪਰਵਾਣੁ ॥੬॥ ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥ ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥ ਜਿਨ੍ਹੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥ ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥ ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥ ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥ ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥ ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥ ਆਪੀਨ੍ਹੈ ਆਪੁ ਸਾਜਿਓਨੁ ਆਪੇ ਹੀ ਥੰਮ੍ਹਿ ਖਲੋਆ ॥ ਆਪੇ ਪਟੀ ਕਲਮ ਆਪਿ ਆਪਿ ਲਿਖਣਹਾਰਾ ਹੋਆ ॥ ਸਭ ਉਮਤਿ ਆਵਣ ਜਾਵਣੀ ਆਪੇ ਹੀ ਨਵਾ ਨਿਰੋਆ ॥ ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ ॥ ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥ ਜਿਨ੍ਹੀ ਗੁਰੂ ਨ ਸੇਵਿਓ ਮਨਮੁਖਾ ਪਇਆ ਮੋਆ ॥ ਦੂਣੀ ਚਉਣੀ ਕਰਾਮਾਤਿ ਸਚੇ ਕਾ ਸਚਾ ਢੋਆ ॥ ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥੮॥੧॥

The same mark on the forehead, the same throne, and the same Royal Court. Just like the father and grandfather, the son is approved. He took the thousand-headed serpent as his churning string, and with the force of devotional love, he churned the ocean of the world with his churning stick, the Sumayr mountain. He extracted the fourteen jewels, and brought forth the Divine Light. He made intuition his horse, and chastity his saddle. He placed the arrow of the Lord’s Praise in the bow of Truth. In this Dark Age of Kali Yuga, there was only pitch darkness. Then, He rose like the sun to illuminate the darkness. He farms the field of Truth, and spreads out the canopy of Truth. Your kitchen always has ghee and flour to eat. You understand the four corners of the universe; in your mind, the Word of the Shabad is approved and supreme. You eliminate the comings and goings of reincarnation, and bestow the insignia of Your Glance of Grace. You are the Avataar, the Incarnation of the all-knowing Primal Lord. You are not pushed or shaken by the storm and the wind; you are like the Sumayr Mountain. You know the inner state of the soul; You are the Knower of knowers. How can I praise You, O True Supreme King, when You are so wise and all-knowing? Those blessings granted by the Pleasure of the True Guru — please bless Satta with those gifts. Seeing Nanak’s canopy waving over Your head, everyone was astonished. The same mark on the forehead, the same throne, and the same Royal Court. Just like the father and grandfather, the son is approved. ||6|| Blessed, blessed is Guru Raam Daas; He who created You, has also exalted You. Perfect is Your miracle; the Creator Lord Himself has installed You on the throne. The Sikhs and all the Congregation recognize You as the Supreme Lord God, and bow down to You. You are unchanging, unfathomable and immeasurable; You have no end or limitation. Those who serve You with love — You carry them across. Greed, envy, sexual desire, anger and emotional attachment — You have beaten them and driven them out. Blessed is Your place, and True is Your magnificent glory. You are Nanak, You are Angad, and You are Amar Daas; so do I recognize You. When I saw the Guru, then my mind was comforted and consoled. ||7|| The four Gurus enlightened the four ages; the Lord Himself assumed the fifth form. He created Himself, and He Himself is the supporting pillar. He Himself is the paper, He Himself is the pen, and He Himself is the writer. All His followers come and go; He alone is fresh and new. Guru Arjun sits on the throne; the royal canopy waves over the True Guru. From east to west, He illuminates the four directions. Those self-willed manmukhs who do not serve the Guru die in shame. Your miracles increase two-fold, even four-fold; this is the True Lord’s true blessing. The four Gurus enlightened the four ages; the Lord Himself assumed the fifth form. ||8||1||

Ang 968–969Raag Ramkali · ਰਾਮਕਲੀ

RAAMKALEE, THE WORD OF THE DEVOTEES. KABEER JEE

Bhagat Kabir · shabad · part 1 of 4

ਰਾਮਕਲੀ ਬਾਣੀ ਭਗਤਾ ਕੀ ॥ ਕਬੀਰ ਜੀਉ ੴ ਸਤਿਗੁਰ ਪ੍ਰਸਾਦਿ ॥ ਕਾਇਆ ਕਲਾਲਨਿ ਲਾਹਨਿ ਮੇਲਉ ਗੁਰ ਕਾ ਸਬਦੁ ਗੁੜੁ ਕੀਨੁ ਰੇ ॥ ਤ੍ਰਿਸਨਾ ਕਾਮੁ ਕ੍ਰੋਧੁ ਮਦ ਮਤਸਰ ਕਾਟਿ ਕਾਟਿ ਕਸੁ ਦੀਨੁ ਰੇ ॥੧॥ ਕੋਈ ਹੈ ਰੇ ਸੰਤੁ ਸਹਜ ਸੁਖ ਅੰਤਰਿ ਜਾ ਕਉ ਜਪੁ ਤਪੁ ਦੇਉ ਦਲਾਲੀ ਰੇ ॥ ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ ਕਲਾਲੀ ਰੇ ॥੧॥ ਰਹਾਉ ॥ ਭਵਨ ਚਤੁਰ ਦਸ ਭਾਠੀ ਕੀਨ੍ਹੀ ਬ੍ਰਹਮ ਅਗਨਿ ਤਨਿ ਜਾਰੀ ਰੇ ॥ ਮੁਦ੍ਰਾ ਮਦਕ ਸਹਜ ਧੁਨਿ ਲਾਗੀ ਸੁਖਮਨ ਪੋਚਨਹਾਰੀ ਰੇ ॥੨॥ ਤੀਰਥ ਬਰਤ ਨੇਮ ਸੁਚਿ ਸੰਜਮ ਰਵਿ ਸਸਿ ਗਹਨੈ ਦੇਉ ਰੇ ॥ ਸੁਰਤਿ ਪਿਆਲ ਸੁਧਾ ਰਸੁ ਅੰਮ੍ਰਿਤੁ ਏਹੁ ਮਹਾ ਰਸੁ ਪੇਉ ਰੇ ॥੩॥ ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ ਮਨੂਆ ਰਾਤੋ ਰੇ ॥ ਕਹਿ ਕਬੀਰ ਸਗਲੇ ਮਦ ਛੂਛੇ ਇਹੈ ਮਹਾ ਰਸੁ ਸਾਚੋ ਰੇ ॥੪॥੧॥ ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ਭਉ ਭਾਠੀ ਮਨ ਧਾਰਾ ॥ ਸੁਖਮਨ ਨਾਰੀ ਸਹਜ ਸਮਾਨੀ ਪੀਵੈ ਪੀਵਨਹਾਰਾ ॥੧॥ ਅਉਧੂ ਮੇਰਾ ਮਨੁ ਮਤਵਾਰਾ ॥ ਉਨਮਦ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥੧॥ ਰਹਾਉ ॥ ਦੁਇ ਪੁਰ ਜੋਰਿ ਰਸਾਈ ਭਾਠੀ ਪੀਉ ਮਹਾ ਰਸੁ ਭਾਰੀ ॥ ਕਾਮੁ ਕ੍ਰੋਧੁ ਦੁਇ ਕੀਏ ਜਲੇਤਾ ਛੂਟਿ ਗਈ ਸੰਸਾਰੀ ॥੨॥ ਪ੍ਰਗਟ ਪ੍ਰਗਾਸ ਗਿਆਨ ਗੁਰ ਗੰਮਿਤ ਸਤਿਗੁਰ ਤੇ ਸੁਧਿ ਪਾਈ ॥ ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ ਕਬਹੂ ਜਾਈ ॥੩॥੨॥ ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥ ਨਾ ਤੁਮ ਡੋਲਹੁ ਨਾ ਹਮ ਗਿਰਤੇ ਰਖਿ ਲੀਨੀ ਹਰਿ ਮੇਰੀ ॥੧॥ ਅਬ ਤਬ ਜਬ ਕਬ ਤੁਹੀ ਤੁਹੀ ॥ ਹਮ ਤੁਅ ਪਰਸਾਦਿ ਸੁਖੀ ਸਦ ਹੀ ॥੧॥ ਰਹਾਉ ॥ ਤੋਰੇ ਭਰੋਸੇ ਮਗਹਰ ਬਸਿਓ ਮੇਰੇ ਤਨ ਕੀ ਤਪਤਿ ਬੁਝਾਈ ॥ ਪਹਿਲੇ ਦਰਸਨੁ ਮਗਹਰ ਪਾਇਓ ਫੁਨਿ ਕਾਸੀ ਬਸੇ ਆਈ ॥੨॥

RAAMKALEE, THE WORD OF THE DEVOTEES. KABEER JEE: ONE UNIVERSAL CREATOR GOD. BY THE GRACE OF THE TRUE GURU: Make your body the vat, and mix in the yeast. Let the Word of the Guru’s Shabad be the molasses. Cut up desire, sexuality, anger, pride and envy, and let them be the fermenting bark. ||1|| Is there any Saint, with intuitive peace and poise deep within, unto whom I might offer my meditation and austerities as payment? I dedicate my body and mind to whoever gives me even a drop of this wine from such a vat. ||1|| Pause|| I have made the fourteen worlds the furnace, and I have burnt my body with the fire of God. My mudra — my hand-gesture, is the pipe; tuning into the celestial sound current within, the Shushmanaa — the central spinal channel, is my cooling pad. ||2|| Pilgrimages, fasting, vows, purifications, self-discipline, austerities and breath control through the sun and moon channels — all these I pledge. My focused consciousness is the cup, and the Ambrosial Nectar is the pure juice. I drink in the supreme, sublime essence of this juice. ||3|| The pure stream constantly trickles forth, and my mind is intoxicated by this sublime essence. Says Kabeer, all other wines are trivial and tasteless; this is the only true, sublime essence. ||4||1|| Make spiritual wisdom the molasses, meditation the flowers, and the Fear of God the fire enshrined in your mind. The Shushmanaa, the central spinal channel, is intuitively balanced, and the drinker drinks in this wine. ||1|| O hermit Yogi, my mind is intoxicated. When that wine rises up, one tastes the sublime essence of this juice, and sees across the three worlds. ||1|| Pause|| Joining the two channels of the breath, I have lit the furnace, and I drink in the supreme, sublime essence. I have burnt both sexual desire and anger, and I have been emancipated from the world. ||2|| The light of spiritual wisdom enlightens me; meeting with the Guru, the True Guru, I have obtained this understanding. Slave Kabeer is intoxicated with that wine, which never wears off. ||3||2|| You are my Sumayr Mountain, O my Lord and Master; I have grasped Your Support. You do not shake, and I do not fall. You have preserved my honor. ||1|| Now and then, here and there, You, only You. By Your Grace, I am forever in peace. ||1|| Pause|| Relying upon You, I can live even in the cursed place of Magahar; You have put out the fire of my body. First, I obtained the Blessed Vision of Your Darshan in Magahar; then, I came to dwell at Benares. ||2||

Text: Gurmukhi with English translation (Kulbir S Thind; English by Dr. Sant Singh Khalsa).