RAAMKALEE, THE WORD OF THE DEVOTEES. KABEER JEE
ਰਾਮਕਲੀ ਬਾਣੀ ਭਗਤਾ ਕੀ ॥ ਕਬੀਰ ਜੀਉ ੴ ਸਤਿਗੁਰ ਪ੍ਰਸਾਦਿ ॥ ਕਾਇਆ ਕਲਾਲਨਿ ਲਾਹਨਿ ਮੇਲਉ ਗੁਰ ਕਾ ਸਬਦੁ ਗੁੜੁ ਕੀਨੁ ਰੇ ॥ ਤ੍ਰਿਸਨਾ ਕਾਮੁ ਕ੍ਰੋਧੁ ਮਦ ਮਤਸਰ ਕਾਟਿ ਕਾਟਿ ਕਸੁ ਦੀਨੁ ਰੇ ॥੧॥ ਕੋਈ ਹੈ ਰੇ ਸੰਤੁ ਸਹਜ ਸੁਖ ਅੰਤਰਿ ਜਾ ਕਉ ਜਪੁ ਤਪੁ ਦੇਉ ਦਲਾਲੀ ਰੇ ॥ ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ ਕਲਾਲੀ ਰੇ ॥੧॥ ਰਹਾਉ ॥ ਭਵਨ ਚਤੁਰ ਦਸ ਭਾਠੀ ਕੀਨ੍ਹੀ ਬ੍ਰਹਮ ਅਗਨਿ ਤਨਿ ਜਾਰੀ ਰੇ ॥ ਮੁਦ੍ਰਾ ਮਦਕ ਸਹਜ ਧੁਨਿ ਲਾਗੀ ਸੁਖਮਨ ਪੋਚਨਹਾਰੀ ਰੇ ॥੨॥ ਤੀਰਥ ਬਰਤ ਨੇਮ ਸੁਚਿ ਸੰਜਮ ਰਵਿ ਸਸਿ ਗਹਨੈ ਦੇਉ ਰੇ ॥ ਸੁਰਤਿ ਪਿਆਲ ਸੁਧਾ ਰਸੁ ਅੰਮ੍ਰਿਤੁ ਏਹੁ ਮਹਾ ਰਸੁ ਪੇਉ ਰੇ ॥੩॥ ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ ਮਨੂਆ ਰਾਤੋ ਰੇ ॥ ਕਹਿ ਕਬੀਰ ਸਗਲੇ ਮਦ ਛੂਛੇ ਇਹੈ ਮਹਾ ਰਸੁ ਸਾਚੋ ਰੇ ॥੪॥੧॥ ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ਭਉ ਭਾਠੀ ਮਨ ਧਾਰਾ ॥ ਸੁਖਮਨ ਨਾਰੀ ਸਹਜ ਸਮਾਨੀ ਪੀਵੈ ਪੀਵਨਹਾਰਾ ॥੧॥ ਅਉਧੂ ਮੇਰਾ ਮਨੁ ਮਤਵਾਰਾ ॥ ਉਨਮਦ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥੧॥ ਰਹਾਉ ॥ ਦੁਇ ਪੁਰ ਜੋਰਿ ਰਸਾਈ ਭਾਠੀ ਪੀਉ ਮਹਾ ਰਸੁ ਭਾਰੀ ॥ ਕਾਮੁ ਕ੍ਰੋਧੁ ਦੁਇ ਕੀਏ ਜਲੇਤਾ ਛੂਟਿ ਗਈ ਸੰਸਾਰੀ ॥੨॥ ਪ੍ਰਗਟ ਪ੍ਰਗਾਸ ਗਿਆਨ ਗੁਰ ਗੰਮਿਤ ਸਤਿਗੁਰ ਤੇ ਸੁਧਿ ਪਾਈ ॥ ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ ਕਬਹੂ ਜਾਈ ॥੩॥੨॥ ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥ ਨਾ ਤੁਮ ਡੋਲਹੁ ਨਾ ਹਮ ਗਿਰਤੇ ਰਖਿ ਲੀਨੀ ਹਰਿ ਮੇਰੀ ॥੧॥ ਅਬ ਤਬ ਜਬ ਕਬ ਤੁਹੀ ਤੁਹੀ ॥ ਹਮ ਤੁਅ ਪਰਸਾਦਿ ਸੁਖੀ ਸਦ ਹੀ ॥੧॥ ਰਹਾਉ ॥ ਤੋਰੇ ਭਰੋਸੇ ਮਗਹਰ ਬਸਿਓ ਮੇਰੇ ਤਨ ਕੀ ਤਪਤਿ ਬੁਝਾਈ ॥ ਪਹਿਲੇ ਦਰਸਨੁ ਮਗਹਰ ਪਾਇਓ ਫੁਨਿ ਕਾਸੀ ਬਸੇ ਆਈ ॥੨॥
RAAMKALEE, THE WORD OF THE DEVOTEES. KABEER JEE: ONE UNIVERSAL CREATOR GOD. BY THE GRACE OF THE TRUE GURU: Make your body the vat, and mix in the yeast. Let the Word of the Guru’s Shabad be the molasses. Cut up desire, sexuality, anger, pride and envy, and let them be the fermenting bark. ||1|| Is there any Saint, with intuitive peace and poise deep within, unto whom I might offer my meditation and austerities as payment? I dedicate my body and mind to whoever gives me even a drop of this wine from such a vat. ||1|| Pause|| I have made the fourteen worlds the furnace, and I have burnt my body with the fire of God. My mudra — my hand-gesture, is the pipe; tuning into the celestial sound current within, the Shushmanaa — the central spinal channel, is my cooling pad. ||2|| Pilgrimages, fasting, vows, purifications, self-discipline, austerities and breath control through the sun and moon channels — all these I pledge. My focused consciousness is the cup, and the Ambrosial Nectar is the pure juice. I drink in the supreme, sublime essence of this juice. ||3|| The pure stream constantly trickles forth, and my mind is intoxicated by this sublime essence. Says Kabeer, all other wines are trivial and tasteless; this is the only true, sublime essence. ||4||1|| Make spiritual wisdom the molasses, meditation the flowers, and the Fear of God the fire enshrined in your mind. The Shushmanaa, the central spinal channel, is intuitively balanced, and the drinker drinks in this wine. ||1|| O hermit Yogi, my mind is intoxicated. When that wine rises up, one tastes the sublime essence of this juice, and sees across the three worlds. ||1|| Pause|| Joining the two channels of the breath, I have lit the furnace, and I drink in the supreme, sublime essence. I have burnt both sexual desire and anger, and I have been emancipated from the world. ||2|| The light of spiritual wisdom enlightens me; meeting with the Guru, the True Guru, I have obtained this understanding. Slave Kabeer is intoxicated with that wine, which never wears off. ||3||2|| You are my Sumayr Mountain, O my Lord and Master; I have grasped Your Support. You do not shake, and I do not fall. You have preserved my honor. ||1|| Now and then, here and there, You, only You. By Your Grace, I am forever in peace. ||1|| Pause|| Relying upon You, I can live even in the cursed place of Magahar; You have put out the fire of my body. First, I obtained the Blessed Vision of Your Darshan in Magahar; then, I came to dwell at Benares. ||2||