Sri Guru Granth Sahib › Raag Maru

Ang 996

Ang 996Raag Maru · ਮਾਰੂ › RAAG MARU, FIRST MEHL, FIRST HOUSE, CHAU-PADAS

MARU, FOURTH MEHL, THIRD HOUSE

Guru Ram Das · shabad

ਮਾਰੂ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥ ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ ॥ ਜਿਥੈ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ ॥੧॥ ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ ਦ੍ਰਿੜਾਇ ॥ ਮੇਰਾ ਮਾਤ ਪਿਤਾ ਸੁਤ ਬੰਧਪੋ ਮੈ ਹਰਿ ਬਿਨੁ ਅਵਰੁ ਨ ਮਾਇ ॥੧॥ ਰਹਾਉ ॥ ਮੈ ਹਰਿ ਬਿਰਹੀ ਹਰਿ ਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥ ਤਿਸੁ ਆਗੈ ਮੈ ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰੁ ਪੁਰਖੁ ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥੨॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਇ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵੈ ਜਾਇ ॥ ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥੩॥ ਤੂ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿ ਰਾਇ ॥ ਹਰਿ ਧਾਰਿ ਕ੍ਰਿਪਾ ਜਗਜੀਵਨਾ ਗੁਰ ਸਤਿਗੁਰ ਕੀ ਸਰਣਾਇ ॥ ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥੪॥੧॥੩॥

MARU, FOURTH MEHL, THIRD HOUSE: ONE UNIVERSAL CREATOR GOD. BY THE GRACE OF THE TRUE GURU: Take the treasure of the Name of the Lord, Har, Har. Follow the Guru’s Teachings, and the Lord shall bless you with honor. Here and hereafter, the Lord goes with you; in the end, He shall deliver you. Where the path is difficult and the street is narrow, there the Lord shall liberate you. ||1|| O my True Guru, implant within me the Name of the Lord, Har, Har. The Lord is my mother, father, child and relative; I have none other than the Lord, O my mother. ||1|| Pause|| I feel the pains of love and yearning for the Lord, and the Name of the Lord. If only someone would come and unite me with Him, O my mother. I bow in humble devotion to one who inspires me to meet with my Beloved. The almighty and merciful True Guru unites me with the Lord God instantaneously. ||2|| Those who do not remember the Name of the Lord, Har, Har, are most unfortunate, and are slaughtered. They wander in reincarnation, again and again; they die, and are re-born, and continue coming and going. Bound and gagged at Death’s Door, they are cruelly beaten, and punished in the Court of the Lord. ||3|| O God, I seek Your Sanctuary; O my Sovereign Lord King, please unite me with Yourself. O Lord, Life of the World, please shower me with Your Mercy; grant me the Sanctuary of the Guru, the True Guru. The Dear Lord, becoming merciful, has blended servant Nanak with Himself. ||4||1||3||

Ang 996Raag Maru · ਮਾਰੂ › RAAG MARU, FIRST MEHL, FIRST HOUSE, CHAU-PADAS

MARU, FOURTH MEHL

Guru Ram Das · shabad

ਮਾਰੂ ਮਹਲਾ ੪ ॥ ਹਉ ਪੂੰਜੀ ਨਾਮੁ ਦਸਾਇਦਾ ਕੋ ਦਸੇ ਹਰਿ ਧਨੁ ਰਾਸਿ ॥ ਹਉ ਤਿਸੁ ਵਿਟਹੁ ਖਨ ਖੰਨੀਐ ਮੈ ਮੇਲੇ ਹਰਿ ਪ੍ਰਭ ਪਾਸਿ ॥ ਮੈ ਅੰਤਰਿ ਪ੍ਰੇਮੁ ਪਿਰੰਮ ਕਾ ਕਿਉ ਸਜਣੁ ਮਿਲੈ ਮਿਲਾਸਿ ॥੧॥ ਮਨ ਪਿਆਰਿਆ ਮਿਤ੍ਰਾ ਮੈ ਹਰਿ ਹਰਿ ਨਾਮੁ ਧਨੁ ਰਾਸਿ ॥ ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਧੀਰਕ ਹਰਿ ਸਾਬਾਸਿ ॥੧॥ ਰਹਾਉ ॥ ਹਰਿ ਹਰਿ ਆਪਿ ਮਿਲਾਇ ਗੁਰੁ ਮੈ ਦਸੇ ਹਰਿ ਧਨੁ ਰਾਸਿ ॥ ਬਿਨੁ ਗੁਰ ਪ੍ਰੇਮੁ ਨ ਲਭਈ ਜਨ ਵੇਖਹੁ ਮਨਿ ਨਿਰਜਾਸਿ ॥ ਹਰਿ ਗੁਰ ਵਿਚਿ ਆਪੁ ਰਖਿਆ ਹਰਿ ਮੇਲੇ ਗੁਰ ਸਾਬਾਸਿ ॥੨॥ ਸਾਗਰ ਭਗਤਿ ਭੰਡਾਰ ਹਰਿ ਪੂਰੇ ਸਤਿਗੁਰ ਪਾਸਿ ॥ ਸਤਿਗੁਰੁ ਤੁਠਾ ਖੋਲਿ ਦੇਇ ਮੁਖਿ ਗੁਰਮੁਖਿ ਹਰਿ ਪਰਗਾਸਿ ॥ ਮਨਮੁਖਿ ਭਾਗ ਵਿਹੂਣਿਆ ਤਿਖ ਮੁਈਆ ਕੰਧੀ ਪਾਸਿ ॥੩॥ ਗੁਰੁ ਦਾਤਾ ਦਾਤਾਰੁ ਹੈ ਹਉ ਮਾਗਉ ਦਾਨੁ ਗੁਰ ਪਾਸਿ ॥ ਚਿਰੀ ਵਿਛੁੰਨਾ ਮੇਲਿ ਪ੍ਰਭ ਮੈ ਮਨਿ ਤਨਿ ਵਡੜੀ ਆਸ ॥ ਗੁਰ ਭਾਵੈ ਸੁਣਿ ਬੇਨਤੀ ਜਨ ਨਾਨਕ ਕੀ ਅਰਦਾਸਿ ॥੪॥੨॥੪॥

MARU, FOURTH MEHL: I inquire about the commodity of the Naam, the Name of the Lord. Is there anyone who can show me the wealth, the capital of the Lord? I cut myself into pieces, and make myself a sacrifice to that one who leads me to meet my Lord God. I am filled with the Love of my Beloved; how can I meet my Friend, and merge with Him? ||1|| O my beloved friend, my mind, I take the wealth, the capital of the Name of the Lord, Har, Har. The Perfect Guru has implanted the Naam within me; the Lord is my support — I celebrate the Lord. ||1|| Pause|| O my Guru, please unite me with the Lord, Har, Har; show me the wealth, the capital of the Lord. Without the Guru, love does not well up; see this, and know it in your mind. The Lord has installed Himself within the Guru; so praise the Guru, who unites us with the Lord. ||2|| The ocean, the treasure of devotional worship of the Lord, rests with the Perfect True Guru. When it pleases the True Guru, He opens the treasure, and and the Gurmukhs are illuminated by the Lord’s Light. The unfortunate self-willed manmukhs die of thirst, on the very bank of the river. ||3|| The Guru is the Great Giver; I beg for this gift from the Guru, that He may unite me with God, from whom I was separated for so long! This is the great hope of my mind and body. If it pleases You, O my Guru, please listen to my prayer; this is servant Nanak’s prayer. ||4||2||4||

Ang 996–997Raag Maru · ਮਾਰੂ › RAAG MARU, FIRST MEHL, FIRST HOUSE, CHAU-PADAS

MARU, FOURTH MEHL

Guru Ram Das · shabad

ਮਾਰੂ ਮਹਲਾ ੪ ॥ ਹਰਿ ਹਰਿ ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥ ਜਪਿ ਹਰਿ ਹਰਿ ਕਥਾ ਵਡਭਾਗੀਆ ਹਰਿ ਉਤਮ ਪਦੁ ਨਿਰਬਾਣੀ ॥ ਗੁਰਮੁਖਾ ਮਨਿ ਪਰਤੀਤਿ ਹੈ ਗੁਰਿ ਪੂਰੈ ਨਾਮਿ ਸਮਾਣੀ ॥੧॥ ਮਨ ਮੇਰੇ ਮੈ ਹਰਿ ਹਰਿ ਕਥਾ ਮਨਿ ਭਾਣੀ ॥ ਹਰਿ ਹਰਿ ਕਥਾ ਨਿਤ ਸਦਾ ਕਰਿ ਗੁਰਮੁਖਿ ਅਕਥ ਕਹਾਣੀ ॥੧॥ ਰਹਾਉ ॥ ਮੈ ਮਨੁ ਤਨੁ ਖੋਜਿ ਢੰਢੋਲਿਆ ਕਿਉ ਪਾਈਐ ਅਕਥ ਕਹਾਣੀ ॥ ਸੰਤ ਜਨਾ ਮਿਲਿ ਪਾਇਆ ਸੁਣਿ ਅਕਥ ਕਥਾ ਮਨਿ ਭਾਣੀ ॥ ਮੇਰੈ ਮਨਿ ਤਨਿ ਨਾਮੁ ਅਧਾਰੁ ਹਰਿ ਮੈ ਮੇਲੇ ਪੁਰਖੁ ਸੁਜਾਣੀ ॥੨॥ ਗੁਰ ਪੁਰਖੈ ਪੁਰਖੁ ਮਿਲਾਇ ਪ੍ਰਭ ਮਿਲਿ ਸੁਰਤੀ ਸੁਰਤਿ ਸਮਾਣੀ ॥ ਵਡਭਾਗੀ ਗੁਰੁ ਸੇਵਿਆ ਹਰਿ ਪਾਇਆ ਸੁਘੜ ਸੁਜਾਣੀ ॥ ਮਨਮੁਖ ਭਾਗ ਵਿਹੂਣਿਆ ਤਿਨ ਦੁਖੀ ਰੈਣਿ ਵਿਹਾਣੀ ॥੩॥ ਹਮ ਜਾਚਿਕ ਦੀਨ ਪ੍ਰਭ ਤੇਰਿਆ ਮੁਖਿ ਦੀਜੈ ਅੰਮ੍ਰਿਤ ਬਾਣੀ ॥ ਸਤਿਗੁਰੁ ਮੇਰਾ ਮਿਤ੍ਰੁ ਪ੍ਰਭ ਹਰਿ ਮੇਲਹੁ ਸੁਘੜ ਸੁਜਾਣੀ ॥ ਜਨ ਨਾਨਕ ਸਰਣਾਗਤੀ ਕਰਿ ਕਿਰਪਾ ਨਾਮਿ ਸਮਾਣੀ ॥੪॥੩॥੫॥

MARU, FOURTH MEHL: O Lord God, please preach Your sermon to me. Through the Guru’s Teachings, the Lord is merged into my heart. Meditate on the sermon of the Lord, Har, Har, O very fortunate ones; the Lord shall bless you with the most sublime status of Nirvaanaa. The minds of the Gurmukhs are filled with faith; through the Perfect Guru, they merge in the Naam, the Name of the Lord. ||1|| O my mind, the sermon of the Lord, Har, Har, is pleasing to my mind. Continually and forever, speak the sermon of the Lord, Har, Har; as Gurmukh, speak the Unspoken Speech. ||1|| Pause|| I have searched through and through my mind and body; how can I attain this Unspoken Speech? Meeting with the humble Saints, I have found it; listening to the Unspoken Speech, my mind is pleased. The Lord’s Name is the Support of my mind and body; I am united with the all-knowing Primal Lord God. ||2|| The Guru, the Primal Being, has united me with the Primal Lord God. My consciousness has merged into the supreme consciousness. By great good fortune, I serve the Guru, and I have found my Lord, all-wise and all-knowing. The self-willed manmukhs are very unfortunate; they pass their life-night in misery and pain. ||3|| I am just a meek beggar at Your Door, God; please, place the Ambrosial Word of Your Bani in my mouth. The True Guru is my friend; He unites me with my all-wise, all- knowing Lord God. Servant Nanak has entered Your Sanctuary; grant Your Grace, and merge me into Your Name. ||4||3||5||

Text: Gurmukhi with English translation (Kulbir S Thind; English by Dr. Sant Singh Khalsa).